Bible Language

Ezekiel 31:18 (NET) New English Translation

Versions

PAV   ਤੂੰ ਪਰਤਾਪ ਤੇ ਵਡਿਆਈ ਵਿੱਚ ਅਦਨ ਦੇ ਰੁੱਖਾਂ ਵਿੱਚੋਂ ਕਿਹ ਦੇ ਵਰਗਾ ਹੈਂ? ਪਰ ਤੂੰ ਅਦਨ ਦੇ ਰੁੱਖਾਂ ਦੇ ਨਾਲ ਧਰਤੀ ਦੇ ਪਤਾਲ ਵਿੱਚ ਧੱਕਿਆ ਜਾਵੇਂਗਾ, ਤੂੰ ਉਨ੍ਹਾਂ ਦੇ ਨਾਲ ਜੋ ਤਲਵਾਰ ਨਾਲ ਵੱਢੇ ਗਏ, ਬੇ-ਸੁੰਨਤਿਆਂ ਵਿੱਚ ਪਿਆ ਰਹੇਂਗਾ, ਇਹੀ ਫ਼ਿਰਊਨ ਅਤੇ ਉਸ ਦੀ ਸਾਰੀ ਭੀੜ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।।