Bible Language

Ezekiel 41:7 (NET) New English Translation

Versions

PAV   ਅਤੇ ਉਹ ਪਾਸੇ ਵੱਲ ਦੀਆਂ ਕੋਠੜੀਆਂ ਉੱਤੇ ਤੀਕਰ ਚਾਰੇ ਪਾਸੇ ਬਹੁਤੀਆਂ ਖੁਲ੍ਹੀਆਂ ਹੁੰਦੀਆਂ ਜਾਂਦੀਆਂ ਸਨ ਕਿਉਂ ਜੋ ਭਵਨ ਚੁਫੇਰਿਓਂ ਉੱਚਾ ਹੁੰਦਾ ਚੱਲਾ ਜਾਂਦਾ ਸੀ, ਭਵਨ ਦੀ ਚੁੜਾਈ ਉੱਤੇ ਤੀਕਰ ਇੱਕੋ ਜਿੰਨੀ ਸੀ ਅਤੇ ਉੱਪਰ ਦੀਆਂ ਕੋਠੜੀਆਂ ਦਾ ਰਾਹ ਵਿਚਕਾਰਲੀਆਂ ਕੋਠੜੀਆਂ ਦੇ ਵਿੱਚੋਂ ਦੀ ਸੀ