Bible Language

Ezekiel 44:24 (NET) New English Translation

Versions

PAV   ਅਤੇ ਓਹ ਝਗੜਿਆਂ ਦੇ ਨਿਆਉਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਵਾਂ ਦੇ ਅਨਕੂਲ ਨਿਆਉਂ ਕਰਨਗੇ ਅਤੇ ਓਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਨਿਯਤ ਕੀਤੇ ਪਰਬਾਂ ਦੀ ਤੇ ਮੇਰੇ ਪਵਿੱਤ੍ਰ ਸਬਤਾਂ ਦੀ ਪਾਲਨਾ ਕਰਨਗੇ
IRVPA   ਉਹ ਝਗੜਿਆਂ ਦੇ ਨਿਆਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਂਵਾਂ ਦੇ ਅਨੁਸਾਰ ਨਿਆਂ ਕਰਨਗੇ। ਉਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਠਹਿਰਾਏ ਹੋਏ ਪਰਬਾਂ ਦੀ ਤੇ ਮੇਰੇ ਪਵਿੱਤਰ ਸਬਤਾਂ ਦੀ ਪਾਲਣਾ ਕਰਨਗੇ।