Bible Language

Ezekiel 5:2 (NET) New English Translation

Versions

PAV   ਫਿਰ ਜਦੋਂ ਘੇਰੇ ਦੇ ਦਿਨ ਪੂਰਾ ਹੋ ਜਾਣ ਤਾਂ ਉਨ੍ਹਾਂ ਦਾ ਤੀਜਾ ਭਾਗ ਲੈਕੇ ਸ਼ਹਿਰ ਦੇ ਵਿਚਕਾਰ ਅੱਗ ਵਿੱਚ ਸਾੜ, ਫੇਰ ਦੂਜੀ ਵਾਰ ਤੀਜਾ ਹਿੱਸਾ ਲੈਕੇ ਤਲਵਾਰ ਦੇ ਨਾਲ ਉਨ੍ਹਾਂ ਨੂੰ ਸ਼ਹਿਰ ਦੇ ਏੱਧਰ ਓੱਧਰ ਮਾਰ ਅਤੇ ਰਹਿੰਦਾ ਤੀਜਾ ਭਾਗ ਹਵਾ ਵਿੱਚ ਖਿਲਾਰ ਦੇਹ ਅਤੇ ਮੈਂ ਉਨ੍ਹਾਂ ਦੇ ਪਿੱਛੇ ਤਲਵਾਰ ਧੂ ਲਵਾਂਗਾ