Bible Language

Ezra 4:3 (NET) New English Translation

Versions

PAV   ਪਰੰਤੂ ਜ਼ਰੂੱਬਾਬਲ ਤੇ ਯੇਸ਼ੂਆ ਤੇ ਇਸਾਰਏਲ ਦੇ ਪਿੱਤ੍ਰਾਂ ਦੇ ਘਰਾਣਿਆਂ ਦੇ ਬਾਕੀ ਮੁਖੀਆਂ ਨੇ ਉਨ੍ਹਾਂ ਨੂੰ ਆਖਿਆ, ਇਹ ਤੁਹਾਡਾ ਕੰਮ ਨਹੀਂ ਭਈ ਸਾਡੇ ਨਾਲ ਸਾਡੇ ਪਰਮੇਸ਼ੁਰ ਦੇ ਲਈ ਭਵਨ ਬਣਾਓ ਸਗੋਂ ਅਸੀਂ ਆਪੇ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੇ ਲਈ ਉਹ ਨੂੰ ਬਣਾ ਲਵਾਂਗੇ ਜਿਵੇਂ ਫਾਰਸ ਦੇ ਪਾਤਸ਼ਾਹ ਕੋਰਸ਼ ਨੇ ਸਾਨੂੰ ਆਗਿਆ ਦਿੱਤੀ ਹੈ