Bible Language

Genesis 30:15 (NET) New English Translation

Versions

PAV   ਉਸ ਉਹ ਨੂੰ ਆਖਿਆ, ਕਿ ਏਹ ਨਿੱਕੀ ਗੱਲ ਹੈ ਕਿ ਤੈਂ ਮੇਰਾ ਮਰਦ ਲੈ ਲਿਆ ਅਰ ਹੁਣ ਤੂੰ ਮੇਰੇ ਪੁੱਤ੍ਰ ਦੀਆਂ ਦੂਦੀਆਂ ਵੀ ਲੈ ਲਵੇਂਗੀ?ਰਾਖੇਲ ਨੇ ਆਖਿਆ, ਇਸ ਲਈ ਤੇਰੇ ਪੁੱਤ੍ਰ ਦੀਆਂ ਦੂਦੀਆਂ ਦੇ ਬਦਲੇ ਉਹ ਮਰਦ ਤੇਰੇ ਸੰਗ ਅੱਜ ਦੀ ਰਾਤ ਲੇਟੇਗਾ