Bible Language

Isaiah 33:21 (NET) New English Translation

Versions

PAV   ਪਰ ਉੱਥੇ ਯਹੋਵਾਹ ਸ਼ਾਨ ਵਿੱਚ ਸਾਡੇ ਅੰਗ ਸੰਗ ਹੋਵੇਗਾ, ਜਿੱਥੇ ਚੌੜੀਆਂ ਨਦੀਆਂ ਅਤੇ ਦਰਿਆ ਹਨ, ਜਿੱਥੇ ਕੋਈ ਚੱਪੂਆਂ ਵਾਲੀ ਬੇੜੀ ਨਾ ਚੱਲੇਗੀ, ਜਿਹ ਦੇ ਉੱਤੇ ਕੋਈ ਸ਼ਾਨਦਾਰ ਜਹਾਜ਼ ਨਾ ਲੰਘੇਗਾ।