Bible Language

Jeremiah 15:10 (NET) New English Translation

Versions

PAV   ਹਾਇ ਮੇਰੇ ਉੱਤੇ! ਹੇ ਮੇਰੀ ਅੰਮਾ ਕਿ ਤੈਂ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਰ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਮੈਂ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ!