Bible Language

Jeremiah 20:6 (NET) New English Translation

Versions

PAV   ਹੇ ਪਸ਼ਹੂਰ, ਤੂੰ ਅਤੇ ਓਹ ਸਾਰੇ ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ ਅਸੀਰ ਹੋ ਕੇ ਬਾਬਲ ਨੂੰ ਜਾਓਗੇ। ਤੂੰ ਉੱਥੇ ਜਾਏਂਗਾ ਅਤੇ ਉੱਥੇ ਮਰੇਂਗਾ ਅਤੇ ਉੱਥੇ ਤੂੰ ਦਫਨਾਇਆ ਜਾਵੇਂਗਾ, ਤੂੰ ਅਤੇ ਤੇਰੇ ਸਾਰੇ ਪ੍ਰੇਮੀ ਜਿਨ੍ਹਾਂ ਨਾਲ ਤੈਂ ਝੂਠੇ ਅਗੰਮ ਵਾਕ ਕੀਤੇ।।