Bible Language

Jeremiah 33:26 (NET) New English Translation

Versions

PAV   ਤਾਂ ਮੈਂ ਵੀ ਯਾਕੂਬ ਅਤੇ ਆਪਣੇ ਦੇਸ ਦਾਊਦ ਦੀ ਨਸਲ ਨੂੰ ਰੱਦ ਦਿਆਂਗਾ ਭਈ ਉਹ ਦੀ ਨਸਲ ਵਿੱਚੋਂ ਓਹਨਾਂ ਨੂੰ ਨਾ ਲਵਾਂਗਾ ਜਿਹੜੇ ਅਹਰਾਹਾਮ, ਇਸਹਾਕ ਅਤੇ ਯਾਕੂਬ ਦੀ ਨਸਲ ਉੱਤੇ ਹੁਕਮ ਚਲਾਉਣ ਵਾਲੇ ਹੋਣ, ਸਗੋਂ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ ਅਤੇ ਓਹਨਾਂ ਨਾਲ ਰਹਮ ਕਰਾਂਗਾ।।