Bible Language

Jeremiah 34:1 (NET) New English Translation

Versions

PAV   ਉਹ ਬਚਨ ਜਿਹੜਾ ਯਹੋਵਾਹ ਵੱਲੋਂ ਯਿਰਮਿਯਾਹ ਨੂੰ ਆਇਆ ਜਦ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ, ਉਹ ਦੀ ਸਾਰੀ ਫੌਜ ਅਤੇ ਧਰਤੀ ਦੀਆਂ ਸਾਰੀਆਂ ਪਾਤਸ਼ਾਹੀਆਂ ਜਿਹੜੀਆਂ ਉਹ ਦੇ ਹੁਕਮ ਵਿੱਚ ਸਨ ਅਤੇ ਸਾਰੀਆਂ ਉੱਮਤਾਂ ਯਰੂਸ਼ਲਮ ਦੇ ਵਿਰੁੱਧ ਅਤੇ ਉਹ ਦੇ ਸਾਰੇ ਸ਼ਹਿਰਾਂ ਦੇ ਵਿਰੁੱਧ ਲੜਦੀਆਂ ਸਨ ਕਿ