Bible Language

Jeremiah 35:18 (NET) New English Translation

Versions

PAV   ਰੇਕਾਬੀਆਂ ਦੇ ਘਰਾਣੇ ਨੂੰ ਯਿਰਮਿਯਾਹ ਨੇ ਆਖਿਆ, ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, - ਏਸ ਲਈ ਜੋ ਤੁਸਾਂ ਆਪਣੇ ਪਿਤਾ ਯੋਨਾਦਾਬ ਦਾ ਹੁਕਮ ਮੰਨਿਆ ਅਤੇ ਉਸ ਦੇ ਸਾਰਿਆਂ ਹੁਕਮਾਂ ਦੀ ਪਾਲਨਾ ਕੀਤੀ ਅਤੇ ਉਹ ਸਭ ਕੁਝ ਕੀਤਾ ਜਿਸ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ