Bible Language

Jeremiah 50:14 (NET) New English Translation

Versions

PAV   ਤੁਸੀਂ ਬਾਬਲ ਦੇ ਆਲੇ ਦੁਆਲੇ ਆਪਣੀਆਂ ਪਾਲਾਂ ਬੰਨ੍ਹੋ, ਤੁਸੀਂ ਸਾਰੇ ਜਿਹੜੇ ਧਣੁਖ ਚਲਾਉਂਦੇ ਹੋ, ਉਹ ਦੇ ਉੱਤੇ ਚਲਾਓ ਅਤੇ ਬਾਣਾਂ ਦਾ ਸਰਫਾ ਨਾ ਕਰੋ, ਕਿਉਂ ਜੋ ਉਸ ਨੇ ਯਹੋਵਾਹ ਦਾ ਪਾਪ ਕੀਤਾ ਹੈ।