Bible Language

Jeremiah 51:36 (NET) New English Translation

Versions

PAV   ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਤੇਰਾ ਮਕੁੱਦਮਾ ਆਪ ਲੜਾਂਗਾ, ਤੇਰਾ ਬਦਲਾ ਮੈਂ ਲਵਾਂਗਾ, ਮੈਂ ਉਸ ਦੇ ਸਮੁੰਦਰ ਨੂੰ ਮੁਕਾ ਦਿਆਂਗਾ, ਉਸ ਦੇ ਸੋਤੇ ਨੂੰ ਮੈਂ ਸੁਕਾ ਦਿਆਂਗਾ।