Bible Language

Jonah 1:13 (NET) New English Translation

Versions

PAV   ਤਾਂ ਵੀ ਉਨ੍ਹਾਂ ਮਨੁੱਖਾਂ ਨੇ ਵੰਝ ਚੱਪੇ ਲਾਉਣ ਵਿੱਚ ਵੱਡਾ ਜ਼ੋਰ ਲਾਇਆ ਜੋ ਉਹ ਕੰਢੇ ਲਗ ਜਾਵੇ ਪਰ ਓਹ ਲਾ ਨਾ ਸੱਕੇ ਇਸ ਲਈ ਜੋ ਸਮੁੰਦਰ ਦੀਆਂ ਲਹਿਰਾਂ ਉਨ੍ਹਾਂ ਦੇ ਵਿਰੁੱਧ ਵਧਦੀਆਂ ਜਾਂਦੀਆਂ ਸਨ