Bible Language

Joshua 10:28 (NET) New English Translation

Versions

PAV   ਯਹੋਸ਼ੁਆ ਨੇ ਉੱਸੇ ਦਿਨ ਮੱਕੇਦਾਹ ਨੂੰ ਲੈ ਲਿਆ ਅਤੇ ਉਹ ਨੂੰ ਅਰ ਉਹ ਦੇ ਰਾਜੇ ਨੂੰ ਤੇਗ ਦੀ ਧਾਰ ਨਾਲ ਵੱਢ ਸੁੱਟਿਆ। ਉਸ ਨੇ ਓਹਨਾਂ ਦਾ ਅਤੇ ਉਹ ਦੇ ਸਾਰੇ ਪ੍ਰਾਣੀਆਂ ਦਾ ਸੱਤਿਆ ਨਾਸ ਕਰ ਦਿੱਤਾ। ਉਸ ਨੇ ਕਿਸੇ ਨੂੰ ਬਾਕੀ ਨਾ ਛੱਡਿਆ ਅਤੇ ਉਸ ਨੇ ਮੱਕੇਦਾਹ ਦੇ ਰਾਜੇ ਨਾਲ ਤਿਵੇਂ ਹੀ ਕੀਤਾ ਜਿਵੇਂ ਯਰੀਹੋ ਦੇ ਰਾਜੇ ਨਾਲ ਕੀਤਾ ਸੀ।।