Bible Language

Joshua 6:6 (NET) New English Translation

Versions

PAV   ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਨੇ ਜਾਜਕਾਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਆਖਿਆ, ਤੁਸੀਂ ਨੇਮ ਦੇ ਸੰਦੂਕ ਨੂੰ ਚੁੱਕ ਲਓ ਅਤੇ ਸੱਤ ਜਾਜਕ ਮੇਢੇ ਦਿਆਂ ਸਿੰਙਾਂ ਦੀਆਂ ਸੱਤ ਤੁਰੀਆਂ ਯਹੋਵਾਹ ਦੇ ਸੰਦੂਕ ਦੇ ਅੱਗੇ ਚੁੱਕ ਲੈਣ