Bible Language

Mark 12:24 (NET) New English Translation

Versions

PAV   ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ ਕਿ ਤੁਸੀਂ ਨਾ ਪੁਸਤਕਾਂ ਨੂੰ, ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ?
ERVPA   ਯਿਸੂ ਨੇ ਆਖਿਆ, “ਕੀ ਤੁਸੀਂ ਗਲਤ ਨਹੀਂ ਹੋ?” ਤੁਸੀਂ ਪੋਥੀਆਂ ਜਾਂ ਪਰਮੇਸ਼ੁਰ ਦੀ ਸ਼ਕਤੀ ਨੂੰ ਨਹੀਂ ਜਾਣਦੇ!
IRVPA   ਯਿਸੂ ਨੇ ਉਨ੍ਹਾਂ ਨੂੰ ਕਿਹਾ, ਕੀ ਤੁਸੀਂ ਇਸ ਕਰ ਕੇ ਤਾਂ ਭੁੱਲ ਵਿੱਚ ਨਹੀਂ ਪਏ ਹੋ, ਕਿ ਤੁਸੀਂ ਨਾ ਪਵਿੱਤਰ ਗ੍ਰੰਥਾਂ ਨੂੰ, ਅਤੇ ਨਾ ਪਰਮੇਸ਼ੁਰ ਦੀ ਸਮਰੱਥਾ ਨੂੰ ਜਾਣਦੇ ਹੋ?