Bible Language

Mark 12:33 (NET) New English Translation

Versions

PAV   ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਰ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮਾਂ ਅਤੇ ਬਲੀਦਾਨਾਂ ਨਾਲੋਂ ਵੱਧ ਹੈ
ERVPA   ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵਧ ਮਹੱਤਵਪੂਰਣ ਹਨ।”
IRVPA   ਅਤੇ ਸਾਰੇ ਦਿਲ ਨਾਲ ਅਤੇ ਸਾਰੀ ਸਮਝ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਉਹ ਨੂੰ ਪਿਆਰ ਕਰਨਾ ਅਤੇ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰਨਾ ਸਾਰੇ ਹੋਮ ਬਲੀਆਂ ਅਤੇ ਬਲੀਦਾਨਾਂ ਨਾਲੋਂ ਵੱਧਕੇ ਹੈ।