Bible Language

Matthew 3:16 (NET) New English Translation

Versions

PAV   ਅਤੇ ਜਾਂ ਯਿਸੂ ਬਪਤਿਸਮਾ ਲੈ ਚੁੱਕਿਆ ਤਾਂ ਝੱਟ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਕਬੂਤਰ ਵਾਂਙੁ ਉਤਰਦਾ ਅਤੇ ਆਪਣੇ ਉੱਤੇ ਆਉਂਦਾ ਡਿੱਠਾ