Bible Language

Nehemiah 3:10 (NET) New English Translation

Versions

PAV   ਅਤੇ ਉਨ੍ਹਾਂ ਦੇ ਨਾਲ ਹਰੂਮਫ ਦੇ ਪੁੱਤ੍ਰ ਯਦਾਯਾਹ ਨੇ ਆਪਣੇ ਘਰ ਦੇ ਅੱਗੇ ਮੁਰੰਮਤ ਕੀਤੀ ਅਤੇ ਉਹ ਦੇ ਨਾਲ ਹਸ਼ਬਨਯਾਹ ਦੇ ਪੁੱਤ੍ਰ ਹਟੂੱਸ਼ ਨੇ ਮੁਰੰਮਤ ਕੀਤੀ
IRVPA   ਇਸ ਤੋਂ ਅੱਗੇ ਹਰੂਮਫ਼ ਦੇ ਪੁੱਤਰ ਯਦਾਯਾਹ ਨੇ ਆਪਣੇ ਹੀ ਘਰ ਦੇ ਅੱਗੇ ਮੁਰੰਮਤ ਕੀਤੀ ਅਤੇ ਉਸ ਤੋਂ ਅੱਗੇ ਹਸ਼ਬਨਯਾਹ ਦੇ ਪੁੱਤਰ ਹੱਟੂਸ਼ ਨੇ ਮੁਰੰਮਤ ਕੀਤੀ।