Bible Language

Numbers 18:17 (NET) New English Translation

Versions

PAV   ਪਰੰਤੂ ਗਾਊ ਦੇ ਪਲੋਠੇ, ਭੇਡ ਦੇ ਪਲੋਠੇ ਅਤੇ ਬੱਕਰੀ ਦੇ ਪਲੋਠੇ ਦੇ ਨਿਸਤਾਰੇ ਦਾ ਮੁੱਲ ਨਾ ਦੇਣਾ, ਓਹ ਪਵਿੱਤ੍ਰ ਹਨ ਉਨ੍ਹਾਂ ਦਾ ਲੂਹ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ