Bible Language

Numbers 30:2 (NET) New English Translation

Versions

PAV   ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਅਥਵਾ ਸੌਂਹ ਖਾਵੇ ਅਤੇ ਆਪਣੇ ਜੀਉ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣੇ ਬਚਨ ਨਾ ਤੋਂੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ
IRVPA   ਜਦ ਕੋਈ ਮਨੁੱਖ ਯਹੋਵਾਹ ਲਈ ਸੁੱਖਣਾ ਸੁੱਖੇ ਜਾਂ ਸਹੁੰ ਖਾਵੇ ਅਤੇ ਆਪਣੇ ਜੀਵਨ ਨੂੰ ਉਸ ਗੱਲ ਉੱਤੇ ਬੰਨ੍ਹ ਲਵੇ ਤਾਂ ਉਹ ਆਪਣਾ ਬਚਨ ਨਾ ਤੋੜੇ ਪਰ ਜੋ ਕੁਝ ਉਸ ਦੇ ਮੂੰਹ ਤੋਂ ਨਿੱਕਲਦਾ ਹੈ ਉਹ ਉਸ ਨੂੰ ਪੂਰਾ ਕਰੇ।