Bible Language

Numbers 30:5 (NET) New English Translation

Versions

PAV   ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਵਰਜੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੇ ਬੰਨ੍ਹਣ ਜਿੰਨ੍ਹਾਂ ਨਾਲ ਓਸ ਆਪਣੇ ਜੀਉ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਵਰਜਿਆ ।।
IRVPA   ਪਰ ਜੇ ਉਸ ਦਾ ਪਿਤਾ ਸੁਣ ਕੇ ਉਸੇ ਦਿਨ ਉਸ ਨੂੰ ਝਿੜਕੇ ਤਾਂ ਉਸ ਦੀਆਂ ਸਾਰੀਆਂ ਸੁੱਖਣਾ ਅਤੇ ਉਸ ਦੀ ਕੁੜੀ ਜਿਨ੍ਹਾਂ ਨਾਲ ਉਸ ਨੇ ਆਪਣੇ ਜੀਵਨ ਨੂੰ ਬੰਨ੍ਹਿਆ ਪੱਕੇ ਨਾ ਰਹਿਣ ਅਤੇ ਯਹੋਵਾਹ ਉਸ ਨੂੰ ਮਾਫ਼ੀ ਦੇਵੇਗਾ ਕਿਉਂ ਜੋ ਉਸ ਦੇ ਪਿਤਾ ਨੇ ਉਸ ਨੂੰ ਝਿੜਕਿਆ।