Bible Language

Numbers 30:6 (NET) New English Translation

Versions

PAV   ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾਂ ਉਸ ਉੱਤੇ ਹੋਣ ਅਥਵਾ ਉਹ ਆਪਣੇ ਬੁੱਲਾਂ ਤੋਂ ਬਿੰਨ੍ਹਾਂ ਸੋਚੇ ਸਮਝੇ ਅਜੇਹੀ ਗੱਲ੍ਹ ਕਢੇ ਜਿਸ ਤੋਂ ਉਸ ਦੇ ਜੀਉ ਉੱਤੇ ਬੰਨ੍ਹਣ ਪਵੇ
IRVPA   ਅਤੇ ਜੇ ਉਹ ਮਨੁੱਖ ਨਾਲ ਵਿਆਹੀ ਹੋਈ ਹੋਵੇ ਅਤੇ ਉਸ ਦੀਆਂ ਸੁੱਖਣਾ ਉਸ ਉੱਤੇ ਹੋਣ ਜਾਂ ਉਸ ਨੇ ਆਪਣੇ ਮੂੰਹ ਤੋਂ ਬਿਨ੍ਹਾਂ ਸੋਚੇ ਸਮਝੇ ਅਜਿਹੀ ਗੱਲ ਆਖੀ ਹੋਵੇ ਜਿਸ ਤੋਂ ਉਸ ਦਾ ਜੀਵਨ ਬੰਨ੍ਹਿਆ ਜਾਵੇ।