Bible Language

Numbers 4:14 (NET) New English Translation

Versions

PAV   ਅਤੇ ਉਸ ਉੱਤੇ ਸਾਰੇ ਭਾਂਡੇ ਰੱਖਣ ਜਿੰਨ੍ਹਾਂ ਨਾਲ ਓਹ ਉਸ ਉੱਤੇ ਉਪਾਸਨਾ ਕਰਦੇ ਹਨ ਅਰਥਾਤ ਅੰਗੀਠੀਆਂ, ਤ੍ਰਿਸੂਲੀਆਂ, ਕੜਛੇ, ਬਾਟੀਆਂ ਅਰ ਜਗਵੇਦੀ ਦਾ ਸਾਰਾ ਸਾਮਾਨ ਅਤੇ ਉਹ ਦੇ ਉੱਤੇ ਬੱਕਰਿਆਂ ਦੀਆਂ ਖੱਲਾਂ ਦਾ ਢੱਕਣ ਵਿਛਾਉਣ ਅਤੇ ਉਸ ਦੀਆਂ ਚੋਬਾਂ ਪਾਉਣ