Bible Language

Revelation 6:11 (NET) New English Translation

Versions

PAV   ਅਤੇ ਓਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਓਹਨਾਂ ਨੂੰ ਇਹ ਬਚਨ ਹੋਇਆ ਭਈ ਥੋੜਾ ਚਿਰ ਹੋਰ ਅਰਾਮ ਕਰੋ ਜਦੋਂ ਤੀਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਙੁ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!।।