Bible Language

Ruth 1:13 (NET) New English Translation

Versions

PAV   ਸੋ ਜਦ ਤੀਕਰ ਓਹ ਵੱਡੇ ਹੁੰਦੇ ਭਲਾ, ਤਦ ਤੀਕਰ ਤੁਸੀਂ ਠਹਿਰ ਦੀਆਂ ਅਤੇ ਉਨ੍ਹਾਂ ਦੀ ਆਸ ਉੱਤੇ ਪਤੀ ਨਾ ਕਰਦੀਆਂ? ਨਹੀਂ ਮੇਰੀਓ ਧੀਓ, ਮੈਂ ਤੁਹਾਡੇ ਕਾਰਨ ਵੱਡੀ ਉਦਾਸ ਹਾਂ ਕਿਉਂ ਜੋ ਯਹੋਵਾਹ ਦਾ ਹੱਥ ਮੇਰੇ ਵਿਰੁੱਧ ਪਸਰਿਆ ਹੈ