Bible Language

Ruth 4:1 (NET) New English Translation

Versions

PAV   ਤਦ ਬੋਅਜ਼ ਡੇਉੜ੍ਹੀ ਉੱਤੇ ਗਿਆ ਅਤੇ ਉੱਥੇ ਜਾ ਬੈਠਾ ਤਾਂ ਵੇਖੋ, ਉਹ ਛੁਡਾਉਣ ਵਾਲਾ ਜਿਹ ਦੀ ਗੱਲ ਬੋਅਜ਼ ਨੇ ਕੀਤੀ ਸੀ ਕੋਲੇਂ ਦੀ ਲੰਘ ਰਿਹਾ ਸੀ ਸੋ ਉਸ ਨੂੰ ਉਸ ਨੇ ਆਖਿਆ, ਓਏ ਫਲਾਣਿਆਂ, ਓਰੇ ਅਤੇ ਇੱਕ ਪਾਸੇ ਬੈਠ ਤਾਂ ਉਹ ਮੁੜ ਕੇ ਇੱਕ ਪਾਸੇ ਬੈਠ ਗਿਆ