Bible Language

Zechariah 12 (NET) New English Translation

Versions

PAV   ਇਸਰਾਏਲ ਦੇ ਵਿਖੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਅਕਾਸ਼ ਨੂੰ ਤਾਣਦਾ ਅਤੇ ਧਰਤੀ ਦੀ ਨੀਂਹ ਰੱਖਦਾ ਅਤੇ ਆਦਮੀ ਦਾ ਆਤਮਾ ਉਸ ਦੇ ਵਿੱਚ ਰਚਦਾ ਹੈ