Bible Language

Zechariah 6:7 (NET) New English Translation

Versions

PAV   ਜਦ ਏਹ ਤੇਜ਼ ਘੋੜੇ ਨਿੱਕਲੇ ਓਹਨਾਂ ਜਾਣਾ ਚਾਹਿਆ ਭਈ ਧਰਤੀ ਦਾ ਦੌਰਾ ਕਰਨ। ਉਸ ਆਖਿਆ, ਚੱਲੋ ਅਤੇ ਧਰਤੀ ਵਿੱਚ ਦੌਰਾ ਕਰੋ, ਸੋ ਓਹਨਾਂ ਧਰਤੀ ਵਿੱਚ ਦੌਰਾ ਕੀਤਾ
IRVPA   ਜਦ ਇਹ ਤੇਜ ਘੋੜੇ ਨਿੱਕਲੇ, ਤਾਂ ਉਹਨਾਂ ਨੇ ਧਰਤੀ ਉੱਤੇ ਘੁੰਮਣ ਦੇ ਲਈ ਜਾਣਾ ਚਾਹਿਆ। ਉਸ ਨੇ ਕਿਹਾ, ਚੱਲੋ ਅਤੇ ਧਰਤੀ ਵਿੱਚ ਘੁੰਮੋ, ਸੋ ਉਹਨਾਂ ਨੇ ਧਰਤੀ ਵਿੱਚ ਦੌਰਾ ਕੀਤਾ।