Bible Language

1 Chronicles 17:27 (NLV) New Life Verson

Versions

PAV   ਸੋ ਹੁਣ ਤੈਨੂੰ ਭਾਇਆ ਹੈ, ਜੋ ਤੂੰ ਆਪਣੇ ਦਾਸ ਦੀ ਕੁਲ ਨੂੰ ਆਸੀਸ ਦਿੱਤੀ, ਭਈ ਉਹ ਤੇਰੇ ਅੱਗੇ ਸਦਾ ਤੋੜੀ ਇਸਥਿਰ ਰਹੇ, ਕਿਉਂਕਿ ਹੇ ਯਹੋਵਾਹ, ਤੈਂ ਆਸੀਸ ਦਿੱਤੀ ਹੈ, ਅਤੇ ਉਹ ਸਦਾ ਤੋੜੀ ਮੁਬਾਰਕ ਰਹੇ।।
IRVPA   ਸੋ ਹੁਣ ਤੈਨੂੰ ਚੰਗਾ ਲੱਗਿਆ ਹੈ, ਜੋ ਤੂੰ ਆਪਣੇ ਦਾਸ ਦੇ ਘਰ ਨੂੰ ਅਸੀਸ ਦੇ, ਤਾਂ ਕਿ ਉਹ ਤੇਰੇ ਅੱਗੇ ਸਦੀਪਕ ਕਾਲ ਤੱਕ ਅਟੱਲ ਰਹੇ, ਕਿਉਂ ਜੋ ਯਹੋਵਾਹ ਤੂੰ ਅਸੀਸ ਦਿੱਤੀ ਹੈ, ਅਤੇ ਉਹ ਸਦਾ ਤੱਕ ਮੁਬਾਰਕ ਰਹੇ। PE