Versions
PAV ਅਰ ਵੇਖੋ, ਜਾਜਕਾਂ ਅਰ ਲੇਵੀਆਂ ਦੀਆਂ ਵਾਰੀਆਂ ਪਰਮੇਸ਼ੁਰ ਦੇ ਭਵਨ ਦੀ ਸਾਰੀ ਟਹਿਲ ਸੇਵਾ ਦੇ ਲਈ ਹਾਜ਼ਰ ਹਨ ਅਰ ਹਰ ਪਰਕਾਰ ਦੇ ਕਾਰਜ ਲਈ ਸੱਭੇ ਪੁਰਸ਼ ਜਿਹੜੇ ਹਰ ਪਰਕਾਰ ਦੀ ਸੇਵਾ ਵਿੱਚ ਚਤਰ ਹਨ, ਤੇਰੇ ਸੰਗ ਹੋਣਗੇ, ਨਾਲੇ ਸਰਦਾਰ ਅਤੇ ਸਾਰੇ ਲੋਕ ਤੇਰੀ ਆਗਿਆ ਵਿੱਚ ਹੋਣਗੇ।
IRVPA ਅਤੇ ਵੇਖ, ਜਾਜਕਾਂ ਅਤੇ ਲੇਵੀਆਂ ਦੀਆਂ ਟੋਲੀਆਂ ਪਰਮੇਸ਼ੁਰ ਦੇ ਭਵਨ ਦੀ ਸਾਰੀ ਟਹਿਲ ਸੇਵਾ ਦੇ ਲਈ ਹਾਜ਼ਰ ਹਨ ਅਤੇ ਹਰ ਪਰਕਾਰ ਦੇ ਕਾਰਜ ਲਈ ਸਾਰੇ ਪੁਰਸ਼ ਜਿਹੜੇ ਹਰ ਪਰਕਾਰ ਦੀ ਸੇਵਾ ਵਿੱਚ ਚਤਰ ਹਨ, ਤੇਰੇ ਨਾਲ ਹੋਣਗੇ, ਸਰਦਾਰ ਅਤੇ ਸਾਰੇ ਲੋਕ ਤੇਰੀ ਆਗਿਆ ਵਿੱਚ ਹੋਣਗੇ। PE