Bible Language

1 Chronicles 29 (NLV) New Life Verson

Versions

PAV   ਦਾਊਦ ਪਾਤਸ਼ਾਹ ਨੇ ਸਾਰੀ ਸਭਾ ਨੂੰ ਆਖਿਆ, ਮੇਰਾ ਪੁੱਤ੍ਰ ਸੁਲੇਮਾਨ ਜੋ ਇਕੱਲਾ ਪਰਮੇਸ਼ੁਰ ਨੇ ਚੁਣ ਲਿਆ ਹੈ ਅਜੇ ਬਾਲਕ ਅਤੇ ਮਸੂਮ ਹੈ, ਅਰ ਕੰਮ ਬਹੁਤ ਵੱਡਾ ਹੈ ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਹੋਵਾਹ ਪਰਮੇਸ਼ੁਰ ਦੇ ਲਈ ਹੋਵੇਗਾ
IRVPA   {ਹੈਕਲ ਦੇ ਨਿਰਮਾਣ ਦੇ ਲਈ ਭੇਂਟ} PS ਦਾਊਦ ਪਾਤਸ਼ਾਹ ਨੇ ਸਾਰੀ ਸਭਾ ਨੂੰ ਆਖਿਆ, ਮੇਰਾ ਪੁੱਤਰ ਸੁਲੇਮਾਨ ਜੋ ਇਕੱਲਾ ਪਰਮੇਸ਼ੁਰ ਨੇ ਚੁਣ ਲਿਆ ਹੈ, ਉਹ ਬਾਲਕ ਅਤੇ ਮਾਸੂਮ ਹੈ, ਪਰ ਕੰਮ ਬਹੁਤ ਵੱਡਾ ਹੈ ਕਿਉਂ ਜੋ ਉਹ ਭਵਨ ਮਨੁੱਖ ਦੇ ਲਈ ਨਹੀਂ ਸਗੋਂ ਯਹੋਵਾਹ ਪਰਮੇਸ਼ੁਰ ਦੇ ਲਈ ਹੋਵੇਗਾ।