Bible Language

1 Corinthians 16:3 (NLV) New Life Verson

Versions

PAV   ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਘੱਲਾਂਗਾ ਭਈ ਤੁਹਾਡਾ ਦਾਨ ਯਰੂਸ਼ਲਮ ਤਾਈ ਪੁਚਾਉਣ
ERVPA   ਜਦੋਂ ਮੈਂ ਆਵਾਂਗਾ, ਮਯਂਕੁਝ ਲੋਕਾਂ ਨੂੰ ਤੁਹਾਡੇ ਚਢ਼ਾਵੇ ਪ੍ਰਾਪਤ ਕਰਨ ਯਰੂਸ਼ਲਮ ਭੇਜਾਂਗਾ। ਇਹ ਉਹੀ ਲੋਕ ਹੋਣਗੇ ਜਿਨ੍ਹਾਂ ਨੂੰ ਤੁਸੀਂ ਇਸ ਉਦੇਸ਼ ਲਈ ਵਿਸ਼ੇਸ਼ ਤੌਰ ਤੇ ਚੁਣੋਂਗੇ, ਮੈਂ ਉਨ੍ਹਾਂ ਨੂੰ ਜਾਣ ਪਛਾਣ ਦੀਆਂ ਚਿਠੀਆਂ ਦੇਵਾਂਗਾ।
IRVPA   ਅਤੇ ਜਦ ਮੈਂ ਆਵਾਂ ਤਦ ਜਿਨ੍ਹਾਂ ਨੂੰ ਤੁਸੀਂ ਪਰਵਾਨ ਕਰੋ ਉਹਨਾਂ ਨੂੰ ਮੈਂ ਚਿੱਠੀਆਂ ਦੇ ਕੇ ਭੇਜਾਂਗਾ ਜੋ ਤੁਹਾਡਾ ਦਾਨ ਯਰੂਸ਼ਲਮ ਤੱਕ ਪੁਚਾਉਣ।