Bible Language

1 Corinthians 3 (NLV) New Life Verson

Versions

PAV   ਹੇ ਭਰਾਵੋ, ਮੈਂ ਤੁਹਾਡੇ ਨਾਲ ਐੱਦਾਂ ਨਾ ਬੋਲ ਸੱਕਿਆ ਜਿੱਦਾਂ ਆਤਮਕਾਂ ਨਾਲ ਸਗੋਂ ਜਿੱਦਾਂ ਸਰੀਰਿਕਾਂ ਨਾਲ ਬੋਲੀਦਾ ਹੈ। ਹਾਂ, ਜਿੱਦਾਂ ਉਨ੍ਹਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ
ERVPA   ਭਰਾਵੋ ਅਤੇ ਭੈਣੋ ਪਹਿਲਾਂ ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲਾਂ ਨਹੀਂ ਸੀ ਕਰ ਸਕਦਾ ਜਿਵੇਂ ਮੈਂ ਆਤਮਕ ਲੋਕਾਂ ਨਾਲ ਗੱਲਾਂ ਕਰਦਾ ਹਾਂ। ਮੈਨੂੰ ਤੁਹਾਡੇ ਨਾਲ ਇਵੇਂ ਗੱਲ ਕਰਨੀ ਪੈਂਦੀ ਸੀ ਜਿਵੇਂ ਮੈਂ ਦੁਨਿਆਵੀ ਲੋਕਾਂ ਨਾਲ ਗੱਲ ਕਰ ਰਿਹਾ ਹੋਵਾਂ - ਜਿਵੇਂ ਕਿ ਮਸੀਹ ਦੇ ਰਾਹ ਉੱਤੇ ਤੁਸੀਂ ਨਿਆਣੇ ਹੋਵੋ।
IRVPA   {ਮਸੀਹ ਯਿਸੂ ਹੀ ਨੀਂਹ ਹੈ} PS ਹੇ ਭਰਾਵੋ, ਮੈਂ ਤੁਹਾਡੇ ਨਾਲ ਇਸ ਤਰ੍ਹਾਂ ਗੱਲ ਨਾ ਕਰ ਸਕਿਆ ਜਿਵੇਂ ਆਤਮਿਕ ਲੋਕਾਂ ਨਾਲ ਸਗੋਂ ਜਿਵੇਂ ਸੰਸਾਰੀ ਲੋਕਾਂ ਨਾਲ ਗੱਲ ਕਰੀਦੀ ਹੈ। ਹਾਂ, ਜਿਵੇਂ ਉਹਨਾਂ ਨਾਲ ਜਿਹੜੇ ਮਸੀਹ ਵਿੱਚ ਨਿਆਣੇ ਹਨ।