Bible Language

1 Corinthians 4 (NLV) New Life Verson

Versions

PAV   ਆਦਮੀ ਸਾਨੂੰ ਇਉਂ ਜਾਣੇ ਜਿਉਂ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਮੁਖਤਿਆਰ।
ERVPA   ਇਹੀ ਹੈ ਜੋ ਲੋਕਾਂ ਨੂੰ ਸਾਡੇ ਬਾਰੇ ਸੋਚਣਾ ਚਾਹੀਦਾ ਹੈ; ਕਿ ਅਸੀਂ ਮਸੀਹ ਦੇ ਸੇਵਕ ਹਾਂ। ਅਸੀਂ ਉਹ ਲੋਕ ਹਾਂ ਜਿਨ੍ਹਾਂ ਉੱਤੇ ਪਮੇਸ਼ੁਰ ਨੇ ਆਪਣੀਆਂ ਗੁਪਤ ਸੱਚਾਈਆਂ ਦਾ ਭਰੋਸਾ ਕੀਤਾ ਹੈ।
IRVPA   {ਰਸੂਲਾਂ ਦੀ ਸੇਵਾ ਅਤੇ ਹਾਲ} PS ਮਨੁੱਖ ਸਾਨੂੰ ਮਸੀਹ ਦੇ ਸੇਵਕ ਅਤੇ ਪਰਮੇਸ਼ੁਰ ਦੇ ਭੇਤਾਂ ਦੇ ਭੰਡਾਰੀ ਸਮਝਣ।