Bible Language

1 Corinthians 5 (NLV) New Life Verson

Versions

PAV   ਇਹ ਗੱਲ ਦੀ ਪੱਕੀ ਖਬਰ ਸੁਣੀਦੀ ਹੈ ਕਿ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਭੀ ਨਹੀਂ ਹੁੰਦੀ ਭਈ ਇੱਕ ਜਣਾ ਆਪਣੇ ਪਿਉ ਦੀ ਤੀਵੀਂ ਰੱਖਦਾ ਹੈ
ERVPA   ਲੋਕ ਸੱਚਮੁੱਚ ਆਖ ਰਹੇ ਹਨ ਕਿ ਤੁਹਾਡੇ ਵਿੱਚ ਜਿਨਸੀ ਗੁਨਾਹ ਹੈ। ਅਜਿਹਾ ਜਿਨਸੀ ਗੁਨਾਹ ਉਨ੍ਹਾਂ ਲੋਕਾਂ ਵਿਚਕਾਰ ਵੀ ਨਹੀਂ ਹੁੰਦਾ ਜੋ ਅਨਾਸਥਾਵਾਨ ਹਨ। ਲੋਕੀਂ ਆਖਦੇ ਹਨ ਕਿ ਕਿਸੇ ਵਿਅਕਤੀ ਨੇ ਆਪਣੇ ਪਿਤਾ ਦੀ ਪਤਨੀ ਨਾਲ ਗੁਨਾਹ ਕੀਤਾ ਹੈ।
IRVPA   {ਕਲੀਸਿਯਾ ਦੇ ਵਿੱਚ ਅਨੈਤਿਕਤਾ} PS ਇਸ ਗੱਲ ਦੀ ਪੱਕੀ ਖ਼ਬਰ ਸੁਣੀ ਹੈ ਜੋ ਤੁਹਾਡੇ ਵਿੱਚ ਹਰਾਮਕਾਰੀ ਹੋ ਰਹੀ ਹੈ ਅਤੇ ਅਜਿਹੀ ਹਰਾਮਕਾਰੀ ਜੋ ਪਰਾਈਆਂ ਕੌਮਾਂ ਵਿੱਚ ਵੀ ਨਹੀਂ ਹੁੰਦੀ ਕਿ ਇੱਕ ਜਣਾ ਆਪਣੇ ਪਿਉ ਦੀ ਔਰਤ ਰੱਖਦਾ ਹੈ।