Bible Language

1 John 1:1 (NLV) New Life Verson

Versions

PAV   ਜੋ ਆਦ ਤੋਂ ਸੀ, ਜਿਹ ਨੂੰ ਅਸਾਂ ਸੁਣਿਆ ਹੈ, ਜਿਹ ਨੂੰ ਅਸਾਂ ਆਪਣੀ ਅੱਖੀਂ ਵੇਖਿਆ ਹੈ, ਜਿਹ ਨੂੰ ਅਸਾਂ ਤੱਕਿਆ ਅਤੇ ਆਪਣੀ ਹੱਥੀਂ ਟੋਹਿਆ, ਉਸ ਜੀਵਨ ਦੇ ਬਚਨ ਦੇ ਵਿਖੇ, -
ERVPA   ਹੁਣ ਅਸੀਂ ਤੁਹਾਨੂੰ ਉਸ ਬਾਰੇ ਕੁਝ ਦੱਸਦੇ ਹਾਂ ਜੋ ਮੁਢ ਤੋਂ ਹੀ ਮੌਜੁਦ ਸੀ। ਇਹ ਅਸੀਂ ਸੁਣਿਆ ਹੈ ਅਤੇ ਅਸੀਂ ਆਪਣੀਆਂ ਅਮਾਂ ਨਾਲ ਦੇਖਿਆ ਹੈ। ਅਸੀਂ ਇਸਨੂੰ ਆਪਣੇ ਹੱਥਾਂ ਨਾਲ ਛੂਹਿਆ ਹੈ। ਅਸੀਂ ਤੁਹਾਨੂੰ ਉਸ ਵਚਨ ਬਾਰੇ ਦੱਸਦੇ ਹਾਂ ਜਿਹਡ਼ਾ ਜੀਵਨ ਪ੍ਰਦਾਨ ਕਰਦਾ ਹੈ।
IRVPA   {ਜੀਵਨ ਦਾ ਵਚਨ} PS ਜੋ ਆਦ ਤੋਂ ਸੀ, ਜਿਸ ਨੂੰ ਅਸੀਂ ਸੁਣਿਆ ਹੈ, ਜਿਸ ਨੂੰ ਅਸੀਂ ਆਪਣੀਆਂ ਅੱਖਾਂ ਨਾਲ ਵੇਖਿਆ ਹੈ, ਜਿਸ ਨੂੰ ਅਸੀਂ ਤੱਕਿਆ ਅਤੇ ਆਪਣੇ ਹੱਥੀਂ ਮਹਿਸੂਸ ਕੀਤਾ, ਓਸ ਜੀਵਨ ਦੇ ਬਚਨ ਦੇ ਵਿਖੇ,