Bible Language

1 Kings 19 (NLV) New Life Verson

Versions

PAV   ਤਾਂ ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਭਈ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ
IRVPA   {ਏਲੀਯਾਹ ਹੋਰੇਬ ਪਰਬਤ ਉੱਤੇ} PS ਅਹਾਬ ਨੇ ਉਹ ਸਭ ਜੋ ਏਲੀਯਾਹ ਨੇ ਕੀਤਾ ਅਤੇ ਉਹ ਸਭ ਕਿ ਜਿਵੇਂ ਉਸ ਨੇ ਸਾਰੇ ਨਬੀਆਂ ਨੂੰ ਤਲਵਾਰ ਨਾਲ ਵੱਢਿਆ ਈਜ਼ਬਲ ਨੂੰ ਦੱਸਿਆ।