Bible Language

1 Peter 3:21 (NLV) New Life Verson

Versions

PAV   ਏਹ ਬਪਤਿਸਮੇ ਦਾ ਨਮੂਨਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ ਏਹ ਸਰੀਰ ਦੀ ਮੈਲ ਲਾਹੁਣੀ ਨਹੀਂ ਪਰ ਸ਼ੁੱਧ ਅੰਤਹਕਰਨ ਨਾਲ ਪਰਮੇਸ਼ੁਰ ਨੂੰ ਭਾਲਣਾ ਹੈ
ERVPA   ਉਹ ਪਾਣੀ ਉਸ ਬਪਤਿਸਮੇ ਵਰਗਾ ਸੀ ਜੋ ਹੁਣ ਤੁਹਾਨੂੰ ਬਚਾਉਂਦਾ ਹੈ। ਬਪਤਿਸਮੇ ਦਾ ਅਰਥ ਸ਼ਰੀਰ ਤੋਂ ਮੈਲ ਲਾਹੁਣਾ ਨਹੀਂ, ਸਗੋਂ ਇਹ ਪਰਮੇਸ਼ੁਰ ਪਾਸੋਂ ਸ਼ੁਧ ਦਿਲ ਦੀ ਮੰਗ ਕਰਨਾ ਹੈ। ਇਹ ਤੁਹਾਨੂੰ ਇਸ ਲਈ ਬਚਾਉਂਦਾ ਹੈ ਕਿਉਂਕਿ ਯਿਸੂ ਮਸੀਹ ਮੌਤ ਤੋਂ ਉਭਾਰਿਆ ਗਿਆ ਸੀ।
IRVPA   ਇਹ ਬਪਤਿਸਮੇ ਨੂੰ ਦਰਸਾਉਂਦਾ ਹੈ ਜੋ ਹੁਣ ਤੁਹਾਨੂੰ ਵੀ ਯਿਸੂ ਮਸੀਹ ਦੇ ਜੀ ਉੱਠਣ ਦੇ ਕਾਰਨ ਬਚਾਉਂਦਾ ਹੈ, ਇਹ ਸਰੀਰ ਦੀ ਮੈਲ਼ ਧੋਣਾ ਨਹੀਂ ਪਰ ਸ਼ੁੱਧ ਮਨ ਨਾਲ ਪਰਮੇਸ਼ੁਰ ਨੂੰ ਖੋਜਣਾ ਹੈ।