Bible Language

1 Samuel 22:3 (NLV) New Life Verson

Versions

PAV   ਉੱਥੋਂ ਦਾਊਦ ਮੋਆਬ ਦੇ ਮਿਸਫੇਹ ਨੂੰ ਗਿਆ ਅਤੇ ਮੋਆਬ ਦੇ ਰਾਜੇ ਨੂੰ ਆਖਿਆ, ਪਰਵਾਨਗੀ ਦੇਹ ਜੋ ਮੇਰੀ ਮਾਂ ਅਤੇ ਪਿਉ ਨਿੱਕਲ ਆਉਣ ਅਤੇ ਤੁਹਾਡੇ ਕੋਲ ਰਹਿਣ ਜਦ ਤੀਕੁਰ ਮੈਂ ਨਾ ਜਾਣਾਂ ਜੋ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ
IRVPA   ਉੱਥੋਂ ਦਾਊਦ ਮੋਆਬ ਦੇ ਮਿਸਪੇਹ ਨੂੰ ਗਿਆ ਅਤੇ ਮੋਆਬ ਦੇ ਰਾਜੇ ਨੂੰ ਆਖਿਆ, ਮੇਰੇ ਪਿਤਾ ਅਤੇ ਮੇਰੀ ਮਾਤਾ ਨੂੰ ਆਗਿਆ ਦੇ ਕਿ ਉਹ ਤੇਰੇ ਕੋਲ ਕੇ ਰਹਿਣ, ਜਦ ਤੱਕ ਮੈਂ ਨਾ ਜਾਣਾਂ ਜੋ ਪਰਮੇਸ਼ੁਰ ਮੇਰੇ ਨਾਲ ਕੀ ਕਰੇਗਾ।