Bible Language

1 Samuel 24:3 (NLV) New Life Verson

Versions

PAV   ਤਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ। ਉੱਥੇ ਇੱਕ ਖੁੰਧਰ ਸੀ ਸੋ ਸ਼ਾਊਲ ਸੁਚੇਤੇ ਫਿਰਨ ਲਈ ਉਸ ਖੁੰਧਰ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਣੇ ਉਸੇ ਖੁੰਧਰ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ
IRVPA   ਜਦ ਉਹ ਭੇਡਾਂ ਦੇ ਵਾੜਿਆਂ ਨੂੰ ਅੱਪੜ ਪਿਆ ਜੋ ਪਹੇ ਦੇ ਕੋਲ ਸਨ। ਉੱਥੇ ਇੱਕ ਗੁਫ਼ਾ ਸੀ ਸੋ ਸ਼ਾਊਲ ਜੰਗਲ ਪਾਣੀ ਫਿਰਨ ਲਈ ਉਸ ਗੁਫ਼ਾ ਵਿੱਚ ਵੜ ਗਿਆ ਅਤੇ ਉਸ ਵੇਲੇ ਦਾਊਦ ਆਪਣਿਆਂ ਮਨੁੱਖਾਂ ਸਮੇਤ ਉਸੇ ਗੁਫ਼ਾ ਦੀਆਂ ਨੁੱਕਰਾਂ ਵਿੱਚ ਬੈਠਾ ਹੋਇਆ ਸੀ।