Bible Language

1 Samuel 30 (NLV) New Life Verson

Versions

PAV   ਅਜਿਹਾ ਹੋਇਆ ਜਾਂ ਦਾਊਦ ਅਤੇ ਉਹ ਦੇ ਮਨੁੱਖ ਤੀਜੇ ਦਿਨ ਸਿਕਲਗ ਵਿੱਚ ਅੱਪੜੇ ਤਾਂ ਅਮਾਲੇਕੀਆਂ ਨੇ ਦੱਖਣ ਵੱਲੋਂ ਸਿਕਲਗ ਉੱਤੇ ਚੜ੍ਹਾਈ ਕੀਤੀ ਹੋਈ ਸੀ ਅਤੇ ਸਿਕਲਗ ਨੂੰ ਮਾਰਿਆ ਅਤੇ ਉਹ ਨੂੰ ਅੱਗ ਨਾਲ ਸਾੜ ਸੁੱਟਿਆ ਸੀ
IRVPA   {ਅਮਾਲੇਕੀਆਂ ਦੇ ਵਿਰੁੱਧ ਯੁੱਧ} PS ਜਦ ਦਾਊਦ ਆਪਣੇ ਸਾਥੀਆਂ ਨਾਲ ਤੀਜੇ ਦਿਨ ਸਿਕਲਗ ਵਿੱਚ ਪਹੁੰਚਿਆ, ਤਦ ਅਮਾਲੇਕੀਆਂ ਨੇ ਦੱਖਣੀ ਦੇਸ ਅਤੇ ਸਿਕਲਗ ਉੱਤੇ ਹਮਲਾ ਕੀਤਾ, ਅਤੇ ਸਿਕਲਗ ਨੂੰ ਮਾਰਿਆ ਅਤੇ ਉਹ ਨੂੰ ਸਾੜ ਸੁੱਟਿਆ।