Bible Language

1 Samuel 31 (NLV) New Life Verson

Versions

PAV   ਫੇਰ ਫਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫਲਿਸਤੀਆਂ ਦੇ ਅੱਗੋਂ ਨੱਠੇ ਅਤੇ ਗਿਲਬੋਆ ਦੇ ਪਹਾੜ ਵਿੱਚ ਫੱਟੜ ਹੋ ਕੇ ਡਿੱਗ ਪਏ
IRVPA   {ਸ਼ਾਊਲ ਅਤੇ ਉਸ ਦੇ ਪੁੱਤਰਾਂ ਦੀ ਮੌਤ} (1 ਇਤ 10:1-12) PS ਫੇਰ ਫ਼ਲਿਸਤੀਆਂ ਨੇ ਇਸਰਾਏਲ ਨਾਲ ਲੜਾਈ ਕੀਤੀ ਅਤੇ ਇਸਰਾਏਲੀ ਮਨੁੱਖ ਫ਼ਲਿਸਤੀਆਂ ਦੇ ਅੱਗੋਂ ਭੱਜ ਗਏ, ਅਤੇ ਗਿਲਬੋਆ ਦੇ ਪਰਬਤ ਵਿੱਚ ਮਾਰੇ ਗਏ।