Versions
PAV ਜਿਹੜੇ ਵਿਆਹ ਕਰਨ ਤੋਂ ਵਰਜਦੇ ਅਤੇ ਉਨ੍ਹਾਂ ਭੋਜਨਾਂ ਦੇ ਖਾਣ ਤੋਂ ਮਨੇ ਕਰਦੇ ਹਨ ਜੋ ਪਰਮੇਸ਼ੁਰ ਨੇ ਉਤਪਤ ਕੀਤੇ ਭਈ ਨਿਹਚਾ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਨਾਲ ਵਰਤਣ
ERVPA ਉਹ ਲੋਕ ਹੋਰਨਾਂ ਨੂੰ ਆਖਦੇ ਹਨ ਕਿ ਵਿਆਹ ਕਰਾਉਣਾ ਗਲਤ ਹੈ। ਅਤੇ ਉਹ ਉਨ੍ਹਾਂ ਨੂੰ ਕਹਿੰਦੇ ਹਨ ਕਿ ਕੁਝ ਅਜਿਹੀਆਂ ਚੀਜ਼ਾਂ ਹਨ ਜਿਹਡ਼ਿਆਂ ਲੋਕਾਂ ਨੂੰ ਨਹੀਂ ਖਾਣੀਆਂ ਚਾਹੀਦੀਆਂ ਪਰ ਜਿਹਡ਼ੇ ਲੋਕ ਨਿਹਚਾਵਾਨ ਹਨ ਅਤੇ ਜਿਹਡ਼ੇ ਸੱਚ ਨੂੰ ਜਾਣਦੇ ਹਨ ਉਹ ਉਨ੍ਹਾਂ ਭੋਜਨਾਂ ਨੂੰ ਪਰਮੇਸ਼ੁਰ ਦਾ ਸ਼ੁਕਰਾਨਾ ਕਰਕੇ ਖਾ ਸਕਦੇ ਹਨ ਕਿਉਂ ਕਿ ਪਰਮੇਸ਼ੁਰ ਹੀ ਹੈ ਜਿਸਨੇ ਉਨ੍ਹਾਂ ਭੋਜਨਾਂ ਨੂੰ ਬਣਾਇਆ।
IRVPA ਜਿਹੜੇ ਵਿਆਹ ਕਰਨ ਤੋਂ ਰੋਕਦੇ, ਜੋ ਪਰਮੇਸ਼ੁਰ ਦੇ ਉਤਪਤ ਕੀਤੇ ਭੋਜਨਾਂ ਨੂੰ ਖਾਣ ਤੋਂ ਮਨਾ ਕਰਦੇ ਹਨ, ਪਰ ਵਿਸ਼ਵਾਸ ਕਰਨ ਵਾਲੇ ਅਤੇ ਸਚਿਆਈ ਦੇ ਜਾਣਨ ਵਾਲੇ ਧੰਨਵਾਦ ਸਹਿਤ ਸਵੀਕਾਰ ਕਰਨ।