Bible Language

1 Chronicles 11:19 (NLV) New Life Verson

Versions

PAV   ਅਤੇ ਆਖਿਆ, ਮੈਨੂੰ ਆਪਣੇ ਪਰਮੇਸ਼ੁਰ ਦੀ ਵੱਲੋਂ ਨਿਖਿੱਧ ਹੋਵੇ, ਜੋ ਮੈਂ ਇਹ ਕੰਮ ਕਰਾਂ, ਭਲਾ, ਮੈਂ ਇਨ੍ਹਾਂ ਲੋਕਾਂ ਦਾ ਲਹੂ ਪੀਵਾਂ ਜਿਨ੍ਹਾਂ ਨੇ ਆਪਣੇ ਪ੍ਰਾਣਾਂ ਨੂੰ ਤਲੀ ਉੱਤੇ ਧਰਿਆ ਹੈ? ਕਿਉਂ ਜੋ ਓਹ ਸਿਰੋਂ ਪਰੇ ਦੀ ਖੇਡ ਨਾਲ ਇਸ ਨੂੰ ਲਿਆਏ, ਇਸ ਲਈ ਉਹ ਨੇ ਉਸ ਨੂੰ ਪੀਣਾ ਨਾ ਚਾਹਿਆ। ਅਜਿਹੇ ਕੰਮ ਇਨ੍ਹਾਂ ਤਿੰਨਾਂ ਸੂਰਮਿਆਂ ਨੇ ਕੀਤੇ।।
IRVPA   ਅਤੇ ਆਖਿਆ, ਹੇ ਪਰਮੇਸ਼ੁਰ, ਇਹ ਮੇਰੇ ਤੋਂ ਦੂਰ ਹੋਵੇ, ਜੋ ਮੈਂ ਇਹ ਕੰਮ ਕਰਾਂ, ਕੀ ਮੈਂ ਇਨ੍ਹਾਂ ਲੋਕਾਂ ਦਾ ਲਹੂ ਪੀਵਾਂ, ਜਿਨ੍ਹਾਂ ਨੇ ਆਪਣੀਆਂ ਜਾਨਾਂ ਨੂੰ ਹਥੇਲੀ ਉੱਤੇ ਧਰਿਆ ਹੈ? ਕਿਉਂ ਜੋ ਉਹ ਆਪਣੀ ਜਾਨ ਨੂੰ ਤਲੀ ਉੱਤੇ ਰੱਖ ਕੇ ਇਸ ਨੂੰ ਲਿਆਏ, ਇਸ ਲਈ ਉਸ ਨੇ ਉਹ ਨੂੰ ਪੀਣ ਤੋਂ ਇਨਕਾਰ ਕੀਤਾ। ਇਸ ਤਰ੍ਹਾਂ ਦੇ ਕੰਮ ਇਨ੍ਹਾਂ ਤਿੰਨ ਸੂਰਮਿਆਂ ਨੇ ਕੀਤੇ।