Bible Language

1 Chronicles 11:25 (NLV) New Life Verson

Versions

PAV   ਵੇਖੋ ਤਾਂ ਉਹ ਉਨ੍ਹਾਂ ਤੀਹਾਂ ਨਾਲੋਂ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੀਕ ਨਾ ਅੱਪੜਿਆ ਅਰ ਦਾਊਦ ਨੇ ਉਹ ਨੂੰ ਆਪਣੇ ਰੱਖਸ਼ਕਾ ਦੇ ਉੱਤੇ ਥਾਪਿਆ।।
IRVPA   ਵੇਖੋ, ਉਹ ਉਨ੍ਹਾਂ ਤੀਹਾਂ ਨਾਲੋਂ ਵੱਧ ਪਤਵੰਤਾ ਸੀ ਤਾਂ ਵੀ ਉਹ ਪਹਿਲੇ ਤਿੰਨਾਂ ਦੇ ਦਰਜੇ ਤੱਕ ਨਾ ਪਹੁੰਚਿਆ ਅਤੇ ਦਾਊਦ ਨੇ ਉਸ ਨੂੰ ਆਪਣੇ ਰਾਖਿਆਂ ਦਾ ਪ੍ਰਧਾਨ ਨਿਯੁਕਤ ਕੀਤਾ।