Bible Language

1 Chronicles 11:5 (NLV) New Life Verson

Versions

PAV   ਅਰ ਯਬੂਸ ਦੇ ਵਸਨੀਕਾਂ ਨੇ ਦਾਊਦ ਨੂੰ ਆਖਿਆ ਕਿ ਤੇਰਾ ਆਉਣਾ ਇੱਥੇ ਨਾ ਹੋਵੇਗਾ, ਪਰ ਦਾਊਦ ਨੇ ਸੀਯੋਨ ਦਾ ਗੜ੍ਹ ਵੱਸ ਕਰ ਲਿਆ ਅਰ ਉਹ ਦਾਊਦ ਦਾ ਨਗਰ ਹੋਇਆ
IRVPA   ਅਤੇ ਯਬੂਸ ਦੇ ਵਸਨੀਕਾਂ ਨੇ ਦਾਊਦ ਨੂੰ ਆਖਿਆ ਕਿ ਤੇਰਾ ਆਉਣਾ ਇੱਥੇ ਨਾ ਹੋਵੇਗਾ, ਪਰ ਦਾਊਦ ਨੇ ਸੀਯੋਨ ਦਾ ਗੜ੍ਹ ਆਪਣੇ ਵੱਸ ਕਰ ਲਿਆ ਅਤੇ ਉਹ ਦਾਊਦ ਦਾ ਨਗਰ ਹੋਇਆ