Bible Language

1 Chronicles 14:8 (NLV) New Life Verson

Versions

PAV   ਜਦ ਫਲਿਸਤੀਆਂ ਨੇ ਸੁਣਿਆ ਭਈ ਦਾਊਦ ਸਾਰੇ ਇਸਰਾਏਲ ਉੱਤੇ ਪਾਤਸ਼ਾਹ ਹੋਣ ਲਈ ਮਸਹ ਕੀਤਾ ਗਿਆ ਤਾਂ ਸਾਰੇ ਫਲਿਸਤੀ ਦਾਊਦ ਦੇ ਢੂੰਡਣ ਨੂੰ ਚ੍ਹੜ ਆਏ, ਅਰ ਦਾਊਦ ਸੁਣ ਕੇ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿਕੱਲਿਆ
IRVPA   {ਫ਼ਲਿਸਤੀਆਂ ਉੱਤੇ ਦਾਊਦ ਦੀ ਜਿੱਤ} (2 ਸਮੂ 5:17-25) PS ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ, ਤਾਂ ਦਾਊਦ ਇਹ ਸੁਣ ਕੇ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲਿਆ